18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਜਿੰਦਰ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਮੰਡੀ ਅਰਨੀਵਾਲਾ, 17 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੁਖਜਿੰਦਰ ਸਿੰਘ ਭੁੱਲਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਸੀ.

ਅਜੀਤ ਡੈਸਕ 18-08-2026
ਮੰਡੀ ਅਰਨੀਵਾਲਾ, 17 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੁਖਜਿੰਦਰ ਸਿੰਘ ਭੁੱਲਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਸੀ.ਏ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਹਰਜੀਤ ਸਿੰਘ ਹੀਰਾ ਸੰਧੂ, ਕਾਲਾ ਸੰਧੂ , ਸਤਨਾਮ ਸਿੰਘ ਸਾਬਕਾ ਸਰਪੰਚ, ਜਗਮੇਲ ਸਿੰਘ ਘੁੜਿਆਣਾ ਹਰਪ੍ਰੀਤ ਸਿੰਘ ਭੁੱਲਰ ਬਾਜ਼ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਠੇਠੀ ਸਾਬਕਾ ਪ੍ਰਧਾਨ ਨਗਰ ਪੰਚਾਇਤ , ਮੁਖਪਾਲ ਦੀਪ ਸਿੰਘ ਲਾਡੀ ਪ੍ਰਧਾਨ ਅਕਾਲੀ ਦਲ ਸਰਕਲ ਜੰਡਵਾਲਾ , ਜਤਿੰਦਰ ਸਿੰਘ ਨਕਈ , ਅਜੇਪਾਲ ਸਿੰਘ ਸਾਬਕਾ ਸਰਪੰਚ ਇਸਲਾਮ ਵਾਲਾ, ਨਵਜੋਤ ਸਿੰਘ ਇਸਲਾਮ ਵਾਲਾ, ਗੁਰਸਾਹਿਬ ਸਿੰਘ ਫ਼ੌਜੀ, ਅੰਮ੍ਰਿਤ ਪਾਲ ਸਿੰਘ ਢਿੱਲੋਂ ਮੁਰਾਦ ਵਾਲਾ ਦਲ ਸਿੰਘ , ਜਸਵੰਤ ਸਿੰਘ ਸੰਧੂ ਸਾਬਕਾ ਸਰਪੰਚ ਕੰਧਵਾਲਾ, ਅਰਸ਼ਦੀਪ ਸਿੰਘ ਭੁੱਲਰ, ਪ੍ਰਤਾਪ ਭਠੇਜਾ ਸਾਬਕਾ ਸ਼ਹਿਰੀ ਪ੍ਰਧਾਨ , ਹਰਪ੍ਰੀਤ ਸਿੰਘ ਬਨਾ ਵਾਲਾ, ਮਹਿਮਾ ਸਿੰਘ ਢਿੱਲੋਂ ਮੁਰਾਦ ਵਾਲਾ, ਗੁਰਜੀਤ ਸਿੰਘ ਬੁਰਜਾਂ, ਪ੍ਰੋਫੈਸਰ ਬਲਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਰੋਹੀ ਵਾਲਾ ਚੇਅਰਮੈਨ ਸਾਬਕਾ, ਜਗਸੀਰ ਸਿੰਘ ਬੱਬੂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹੋਰਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦਾ ਧੰਨਵਾਦ ਕੀਤਾ। ਰਾਜ ਸਿੰਘ ਡਿੱਬੀਪੁਰਾ ਨੇ ਵੀ ਵੱਖਰੇ ਤੌਰ ’ਤੇ ਸੁਖਜਿੰਦਰ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਪੀਰ ਬਾਬਾ ਮੌਜਦੀਨ ਲੰਗਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀਆਂ 11 ਲੜਕੀਆਂ ਦੇ ਕਰਵਾਏ ਆਨੰਦ ਕਾਰਜ ਅਗਲੀ ਖ਼ਬਰ ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।