19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਾਗੀ ਭਾਈ ਸੇਵਕ ਸਿੰਘ ਸੋਢੀ ਦਾ ਗੁਰਬਾਣੀ ਸ਼ਬਦ ਰਿਲੀਜ਼

ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਗੁਰਦੁਆਰਾ ਵਿਸ਼ਵਕਰਮਾਂ ਜੀ ਭਵਨ ਦੇ ਮੁੱਖ ਗ੍ਰੰਥੀ ਅਤੇ ਰਾਗੀ ਭਾਈ ਸੇਵਕ ਸਿੰਘ ਸੋਢੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗਾਇਣ ਕੀਤਾ ਗਿਆ ਗੁਰਬਾਣੀ ਸ਼ਬਦ ‘ਜਿਸ ਕੇ ਸਿਰ ਉੱਪਰ ਤੂੰ ਸੁਆਮੀ’ ਵੱਖ ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਰਿਲੀਜ਼ ਹੋ ਗਿਆ ਹੈ। ਇਸ ਸ਼ਬਦ ਨੂੰ ਜਾਰੀ ਕਰਨ ਸਮੇਂ ਸਥਾਨਿਕ ਗੁਰਦੁਆਰਾ ਵਿਸ਼ਵਕਰਮਾਂ ਭਵਨ ਵਿਖੇ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 19-08-2026
ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਗੁਰਦੁਆਰਾ ਵਿਸ਼ਵਕਰਮਾਂ ਜੀ ਭਵਨ ਦੇ ਮੁੱਖ ਗ੍ਰੰਥੀ ਅਤੇ ਰਾਗੀ ਭਾਈ ਸੇਵਕ ਸਿੰਘ ਸੋਢੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗਾਇਣ ਕੀਤਾ ਗਿਆ ਗੁਰਬਾਣੀ ਸ਼ਬਦ ‘ਜਿਸ ਕੇ ਸਿਰ ਉੱਪਰ ਤੂੰ ਸੁਆਮੀ’ ਵੱਖ ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਰਿਲੀਜ਼ ਹੋ ਗਿਆ ਹੈ। ਇਸ ਸ਼ਬਦ ਨੂੰ ਜਾਰੀ ਕਰਨ ਸਮੇਂ ਸਥਾਨਿਕ ਗੁਰਦੁਆਰਾ ਵਿਸ਼ਵਕਰਮਾਂ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਅਰਦਾਸ ਉੱਪਰੰਤ ਸ਼ਬਦ ਰਿਲੀਜ ਕੀਤਾ ਗਿਆ। ਸ਼ਬਦ ਜਾਰੀ ਹੋਣ ਸਮੇਂ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਭੁਪਿੰਦਰ ਸਿੰਘ ਕਲਸੀ, ਬਲਵੰਤ ਸਿੰਘ ਭੰਗਰਾ, ਗੁਰਦੀਪ ਸਿੰਘ ਘੜਿਆਲ,ਰਾਮ ਸਿੰਘ ਕਲਸੀ, ਬਲਵੰਤ ਸਿੰਘ ਕਲਸੀ, ਗੁਰਚਰਨ ਸਿੰਘ ਸੈਂਭੀ, ਅੰਗਰੇਜ ਬਰਾੜ, ਆਰ. ਐਸ. ਸੇਖੋਂ, ਭਾਈ ਰਾਜਪਾਲ ਸਿੰਘ ਸਮੇਤ ਹੋਰ ਕਈ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਫਿਰੋਜ਼ਪੁਰ ਰੇਲ ਮੰਡਲ ਵਿਚ ਟਰੈਕਟਰ ਮਾਲ ਢੁਆਈ ’ਚ ਵਾਧਾ ਅਗਲੀ ਖ਼ਬਰ ਖਾਣ-ਪੀਣ ਅਤੇ ਘਰੇਲੂ ਸਾਮਾਨ ਦੀਆਂ ਕੀਮਤਾਂ ’ਚ ਹੋ ਰਹੇ ਭਾਰੀ ਵਾਧੇ ਨੂੰ ਕੰਟਰੋਲ ਕਰੇ ਸਰਕਾਰ-ਅਮਰਦੀਪ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।