23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹਾਂ ਲਈ ਆਪਣਾ ਘਰ ਬਿਰਧ ਆਸ਼ਰਮ ਸੇਵਾ ਵਲੋਂ ਸਮਾਗਮ ਅੱਜ

ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਆਪਣਾ ਘਰ ਬਿਰਧ ਆਸ਼ਰਮ ਸੇਵਾ ਅਤੇ ਦਰਬਾਰ ਪੰਜ ਪੀਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਲੜਕੀਆਂ ਪਰਿਵਾਰਾਂ ਦੀਆਂ ਸ਼ਾਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਮਾਗਮ ਅੱਜ 23 ਅਗਸਤ, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ।

ਚੇਅਰਮੈਨ ਰਕੇਸ਼ ਕੁਮਾਰ ਬੱਬੂ 23-08-2026
ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਆਪਣਾ ਘਰ ਬਿਰਧ ਆਸ਼ਰਮ ਸੇਵਾ ਅਤੇ ਦਰਬਾਰ ਪੰਜ ਪੀਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਲੜਕੀਆਂ ਪਰਿਵਾਰਾਂ ਦੀਆਂ ਸ਼ਾਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਮਾਗਮ ਅੱਜ 23 ਅਗਸਤ, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਸੰਤ-ਮਹਾਂਪੁਰਸ਼ ਅਤੇ ਸਾਈਂ ਲੋਕ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਚੇਅਰਮੈਨ ਰਕੇਸ਼ ਕੁਮਾਰ ਬੱਬੂ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਾਬਾ ਅੰਗਰੇਜ਼ ਸਿੰਘ ਵਾਸੀ ਚੱਕ ਜਮੀਤ ਸਿੰਘ ਵਾਲਾ, ਮਿਸ਼ਰੀ ਵਾਲਾ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਵਲੋਂ ਧਾਰਮਿਕ ਗੁਣਗਾਨ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ ਤੀਆਂ ਧੀਆਂ ਦੀਆਂ’ ਦੀ ਰੌਣਕ ਨਾਲ ਗੂੰਜਿਆ ਵਿਵੇੋਕਾਨੰਦ ਜੂਨੀਅਰ-ਏ ਪ੍ਰਾਇਮਰੀ ਸਕੂਲ ਨਿੱਕੀਆਂ ਪੰਜਾਬਣਾਂ ਦੇ ਗਿੱਧੇ ਅਤ... ਅਗਲੀ ਖ਼ਬਰ ‘ ਤੀਆਂ ਧੀਆਂ ਦੀਆਂ’ ਦੀ ਰੌਣਕ ਨਾਲ ਗੂੰਜਿਆ ਵਿਵੇੋਕਾਨੰਦ ਜੂਨੀਅਰ-ਏ ਪ੍ਰਾਇਮਰੀ ਸਕੂਲ ਨਿੱਕੀਆਂ ਪੰਜਾਬਣਾਂ ਦੇ ਗਿੱਧੇ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।