26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਕਟਾਰੀਆ ਜਨਤਾ ਦੇ ਦਿਲ ’ਚ ਵਸਿਆ ਹੋਇਆ ਆਗੂ-ਅਨਿਲ ਧਵਨ ਡੀ.ਸੀ.

ਮੱਖ, 25 ਅਗਸਤ (ਕੁਲਵਿੰਦਰ ਸਿੰਘ ਸੰਧੂ੍ਤ)-ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਜ਼ੀਰਾ ਦਾ ਵਿਕਾਸ ਵੱਡੇ ਪੱਧਰ ’ਤੇ ਹੋਇਆ ਹੈ ਅਤੇ ਹਰੇਕ ਚੰਗੀ ਸੋਚ ਰੱਖਣ ਵਾਲੇ ਇਨਸਾਨ ਦੇ ਦਿਲ ਵਿਚ ਵਿਧਾਇਕ ਨਰੇਸ਼ ਕਟਾਰੀਆ ਦੇ ਦਿਲ ਵਿਚ ਵਸੇ ਹੋਏ ਹਨ ਅਤੇ ਬਹੁਤ ਹੀ ਇਮਾਨਦਾਰ ਅਤੇ ਹਰਮਨ ਪਿਆਰੇ ਆਗੂ ਹਨ। ਇਨ੍ਹਾਂ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੀ ਵੱਡੀ ਗਿਣਤੀ ’ਚ ਲੋਕ ਨਰੇਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ।

ਅਜੀਤ ਡੈਸਕ 26-08-2026
ਮੱਖ, 25 ਅਗਸਤ (ਕੁਲਵਿੰਦਰ ਸਿੰਘ ਸੰਧੂ੍ਤ)-ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਜ਼ੀਰਾ ਦਾ ਵਿਕਾਸ ਵੱਡੇ ਪੱਧਰ ’ਤੇ ਹੋਇਆ ਹੈ ਅਤੇ ਹਰੇਕ ਚੰਗੀ ਸੋਚ ਰੱਖਣ ਵਾਲੇ ਇਨਸਾਨ ਦੇ ਦਿਲ ਵਿਚ ਵਿਧਾਇਕ ਨਰੇਸ਼ ਕਟਾਰੀਆ ਦੇ ਦਿਲ ਵਿਚ ਵਸੇ ਹੋਏ ਹਨ ਅਤੇ ਬਹੁਤ ਹੀ ਇਮਾਨਦਾਰ ਅਤੇ ਹਰਮਨ ਪਿਆਰੇ ਆਗੂ ਹਨ। ਇਨ੍ਹਾਂ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੀ ਵੱਡੀ ਗਿਣਤੀ ’ਚ ਲੋਕ ਨਰੇਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਇਹ ਪ੍ਰਗਟਾਵਾ ਨਗਰ ਪੰਚਾਇਤ ਮਖੂ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਧਵਨ ਡੀ.ਸੀ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜ਼ੀਰਾ ਜੋ ਕਾਫੀ ਸਮੇਂ ਤੋਂ ਪਛੜਿਆ ਹੋਇਆ ਸੀ ਨਰੇਸ਼ ਕਟਾਰੀਆ ਦੀ ਅਗਵਾਈ ’ਚ ਵਿਕਾਸ ਦੀਆਂ ਲੀਹਾਂ ’ਤੇ ਚੜ੍ਹ ਗਿਆ ਹੈ । ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਪਿੰਡਾਂ ਅਤੇ ਸ਼ਹਿਰਾਂ ਵਿਚ ਬਗੈਰ ਕਿਸੇ ਭੇਦ ਭਾਵ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਹੀਰਾ ਸਿੰਘ, ਅਮਰੀਕ ਮਸੀਹ, ਗੁਰਭੇਜ ਸਿੰਘ, ਅਮਨ, ਵਰਿੰਦਰ ਸਿੰਘ, ਰਮੇਸ਼ ਕੁਮਾਰ, ਸੂੂਬਾਸ਼ ਕੁਮਾਰ, ਮਿੰਟੂ, ਸ਼ੇਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੇ ਪ੍ਰਧਾਨ ਮੁਖਤਿਆਰ ਸਿੰਘ ਬਰਾੜ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ 2 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।