ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਬਰਾੜ ਨੂੰ ਸਦਮਾ- ਤਾਏ ਦਾ ਦਿਹਾਂਤ
ਮੁੱਦਕੀ, 31 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਬਰਾੜ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਤਾਇਆ ਸ. ਬਲਵੀਰ ਸਿੰਘ ਬਰਾੜ ਅਚਾਨਕ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ।
ਅਜੀਤ ਡੈਸਕ
01-09-2026