ਸ਼ੱਕੀ ਵਿਅਕਤੀ ਕੋਲੋਂ 3.42 ਗ੍ਰਾਮ ਹੈਰੋਇਨ ਬਰਾਮਦ
ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਪੁਲਿਸ ਵਲੋਂ ਸ਼ੱਕੀ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅੱਕੂ ਵਾਲਾ ਬੰਨ੍ਹ (ਦਰਿਆ) ’ਤੇ ਪੁੱਜੀ ਤਾਂ ਬੰਨ੍ਹ ’ਤੇ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3.
ਅਜੀਤ ਡੈਸਕ
03-09-2026