03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਪਤਨੀ ਗੰਭੀਰ ਜ਼ਖ਼ਮੀ

ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨਵੀਆਂ ਕਚਹਿਰੀਆਂ ਨਜ਼ਦੀਕ ਹੋਈ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਅੱਛੇ ਵਾਲਾ ਫ਼ਿਰੋਜ਼ਪੁਰ ਦੇ ਵਸਨੀਕ ਸੁਰਜੀਤ ਸਿੰਘ 70 ਪੁੱਤਰ ਮੱਘਰ ਸਿੰਘ ਆਪਣੀ ਪਤਨੀ ਵੀਨਾ ਨਾਲ ਮੋਟਰਸਾਈਕਲ ਪੀਬੀ 63 ਬੀ 3134 ’ਤੇ ਫਤਿਹਗੜ੍ਹ ਪੰਜਤੂਰ ਤੋਂ ਆਪਣੀ ਬੇਟੀ ਨੂੰ ਮਿਲ ਕੇ ਵਾਪਸ ਪਿੰਡ ਜਾ ਰਹੇ ਸਨ ਕਿ ਜ਼ੀਰਾ ਦੀਆਂ ਨਵੀਆਂ ਕਚਹਿਰੀਆਂ ਕੋਲ ਪਿੱਛੋਂ ਇਕ ਅਣਪਛਾਤੇ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ ਟੱਕਰ ਦੌਰਾਨ ਸੁਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ ਜਦ ਕਿ ਉਸ ਦੀ ਪਤਨੀ ਵੀਨਾ ਦੀ ਲੱਤ ਟੁੱਟ ਗਈ।

ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਸੁਰਜੀਤ ਸਿੰਘ ਅਤੇ ਪਤਨੀ ਵੀਨਾ। ਤਸਵੀਰਾਂ-ਪ੍ਰਤਾਪ ਸਿੰਘ ਹੀਰਾ 03-09-2026
ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨਵੀਆਂ ਕਚਹਿਰੀਆਂ ਨਜ਼ਦੀਕ ਹੋਈ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਅੱਛੇ ਵਾਲਾ ਫ਼ਿਰੋਜ਼ਪੁਰ ਦੇ ਵਸਨੀਕ ਸੁਰਜੀਤ ਸਿੰਘ 70 ਪੁੱਤਰ ਮੱਘਰ ਸਿੰਘ ਆਪਣੀ ਪਤਨੀ ਵੀਨਾ ਨਾਲ ਮੋਟਰਸਾਈਕਲ ਪੀਬੀ 63 ਬੀ 3134 ’ਤੇ ਫਤਿਹਗੜ੍ਹ ਪੰਜਤੂਰ ਤੋਂ ਆਪਣੀ ਬੇਟੀ ਨੂੰ ਮਿਲ ਕੇ ਵਾਪਸ ਪਿੰਡ ਜਾ ਰਹੇ ਸਨ ਕਿ ਜ਼ੀਰਾ ਦੀਆਂ ਨਵੀਆਂ ਕਚਹਿਰੀਆਂ ਕੋਲ ਪਿੱਛੋਂ ਇਕ ਅਣਪਛਾਤੇ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ ਟੱਕਰ ਦੌਰਾਨ ਸੁਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ ਜਦ ਕਿ ਉਸ ਦੀ ਪਤਨੀ ਵੀਨਾ ਦੀ ਲੱਤ ਟੁੱਟ ਗਈ। ਜ਼ਖ਼ਮੀਆਂ ਨੂੰ 108 ਐਬੂਲੈਂਸ ਤੇ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਜਿੱਥੇ ਮੁਢਲੀ ਸਹਾਇਤਾ ਦੇ ਕੇ ਉਹਨਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਅਲੀ ਕੇ ਬੰਨ੍ਹ ਤੋਂ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਾਲਸਾ ਨੇ ਮੁਹਿੰਮ ‘ਮੀਡੀਏਸ਼ਨ ਫਾਰ ਦ ਨੇਸ਼ਨ 3.0’ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।