06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਮੰਡੀ ਰੋੜਾਂਵਾਲੀ, 5 ਸਤੰਬਰ (ਮਨਜੀਤ ਸਿੰਘ ਬਰਾੜ)- ਇੱਥੋਂ ਨਾਲ ਲੱਗਦੇ ਪਿੰਡ ਮੀਨਿਆਂ ਵਾਲਾ ਵਿਖੇ ਅੱਜ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਗੁਰੂ ਘਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 06-09-2026
ਮੰਡੀ ਰੋੜਾਂਵਾਲੀ, 5 ਸਤੰਬਰ (ਮਨਜੀਤ ਸਿੰਘ ਬਰਾੜ)- ਇੱਥੋਂ ਨਾਲ ਲੱਗਦੇ ਪਿੰਡ ਮੀਨਿਆਂ ਵਾਲਾ ਵਿਖੇ ਅੱਜ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਗੁਰੂ ਘਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਭਾਈ ਮਨਪ੍ਰੀਤ ਸਿੰਘ ਜਾਨੀਸਰ ਵਾਲੇ ਕੀਰਤਨੀ ਜਥੇ ਵਲੋਂ ਰੱਬੀ ਬਾਣੀ ਦਾ ਕੀਰਤਨ ਕਰਦਿਆਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜੀਵਨ ’ਤੇ ਚਾਨਣਾ ਪਾਇਆ ਗਿਆ।
ਪਿਛਲੀ ਖ਼ਬਰ ਨਸ਼ਾ ਤਸਕਰ ਕਾਬੂ , ਮਾਮਲਾ ਦਰਜ ਅਗਲੀ ਖ਼ਬਰ ਜ਼ੀਰਾ ਪਹੁੰਚਣ ’ਤੇ ਮੁੱਖ ਮੰਤਰੀ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਜਾਵੇਗਾ - ਦਵਿੰਦਰ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।