ਬਾਬਾ ਫਰੀਦ ਮਾਰਕੀਟ ਦੇ ਦੁਕਾਨਦਾਰਾਂ ਨੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ
ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਮੰਡਲ ਪ੍ਰਧਾਨ ਸ਼ਾਮ ਸੁੰਦਰ ਬਾਂਸਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ। ਇਸ ਸਮੇਂ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕੀਤੀ।
ਤਲਵੰਡੀ ਭਾਈ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਉਣ ਮੌਕੇ ਭਾਜਪਾ ਆਗੂ ਤੇ ਵਰਕਰ। ਤਸਵੀਰ-ਕੁਲਜਿੰਦਰ ਸਿੰਘ ਗਿੱਲ
19-09-2026