ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਪਿੱਛੇ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ ਪਿਛਲੇ ਇਕ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਸੜਕ ਕਾਰਨ ਹਜ਼ਾਰਾਂ ਲੋਕਾਂ ਦਾ ਲੰਘਣਾ ਹੋ ਗਿਆ ਸੀ ਔਖਾ-ਅਸ਼ੋਕ ਜੈਰਥ
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ’ਤੇ ਕਾਬਜ਼ ਹੋਈ ਭਾਜਪਾ ਦੀ ਟੀਮ ਐਕਸ਼ਨ ਮੋਡ ਵਿਚ ਆ ਗਈ ਹੈ। ਨਗਰ ਕੌਂਸਲ ਦੀ ਭਾਜਪਾ ਟੀਮ ਨੇ ਫ਼ਾਜ਼ਿਲਕਾ ਦੇ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਪਿੱਛੇ ਪਿਛਲੇ ਲਗਭਗ ਇਕ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਹੋ ਰਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ।
ਫ਼ਾਜ਼ਿਲਕਾ ਦੇ ਸਿੱਧ ਸ਼੍ਰੀ ਹਨੂਮਾਨ ਮੰਦਰ ਪਿੱਛੇ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਉਂਦੇ ਹੋਏ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ, ਭਾਜਪਾ ਆਗੂ ਅਸ਼ੋਕ ਜੈਰਥ, ਕੌਂਸਲਰ ਬਲਵੀਰ ਸਿੰਘ ਅਤੇ ਹੋਰ ਭਾਜਪਾ। ਅਜੀਤ ਤਸਵੀਰ
23-09-2026