23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ 27 ਨੂੰ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਅਰੋੜਾ ਵੰਸ਼ ਗੀਤਾ ਭਵਨ ਮੰਦਿਰ ਵਿਖੇ ਐਤਵਾਰ 27 ਸਤੰਬਰ ਨੂੰ ਸਵੇਰੇ 6 ਤੋਂ 8 ਵਜੇ ਤੱਕ ਮੰਦਿਰ ਕੰਪਲੈਕਸ ਦੀ ਡਿਸਪੈਂਸਰੀ ਵਿਚ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੰਦਿਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ.

ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਅਰੋੜਾ ਵੰਸ਼ ਗੀਤਾ ਭਵਨ ਮੰਦਿਰ ਵਿਖੇ ਐਤਵਾਰ 27 ਸਤੰਬਰ ਨੂੰ ਸਵੇਰੇ 6 ਤੋਂ 8 ਵਜੇ ਤੱਕ ਮੰਦਿਰ ਕੰਪਲੈਕਸ ਦੀ ਡਿਸਪੈਂਸਰੀ ਵਿਚ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੰਦਿਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ.ਅਸ਼ੋਕ ਸ਼ਰਮਾ, ਡਾ.ਵਰਿੰਦਰ ਜੁਨੇਜਾ ਅਤੇ ਡਾ.ਕਪਿਲ ਠੱਕਰ ਆਪਣੀਆਂ ਸੇਵਾਵਾਂ ਦੇਣਗੇ। ਮੰਦਿਰ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਕੁਮਾਰ ਅਹੂਜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਲਈ ਸ਼ਹਿਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਪਹੁੰਚ ਕੇ ਸਿਹਤ ਜਾਂਚ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੀ ਸਾਲਾਨਾ ਚੋਣ ਹੋਈ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।