ਸਿਟੀ ਪੁਲਿਸ ਵਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ 2 ਮੋਟਰਸਾਈਕਲ ਅਤੇ 15 ਮੋਬਾਈਲ ਫੋਨ ਬਰਾਮਦ
ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)– ਸਿਟੀ ਪੁਲਿਸ ਨੇ ਚੋਰੀ ਅਤੇ ਮੋਬਾਈਲ ਫੋਨ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਦੇ ਐੱਸ.
ਅਜੀਤ ਡੈਸਕ
25-09-2026