26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਧਵਾ ਪਰਿਵਾਰ ਨੂੰ ਗਹਿਰਾ ਸਦਮਾ

ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਜੰਗਾਂ ਦੇ ਵਧਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਵਰਿੰਦਰ ਪਾਲ ਵਧਵਾ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਅਜੀਤ ਡੈਸਕ 26-09-2026
ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਜੰਗਾਂ ਦੇ ਵਧਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਵਰਿੰਦਰ ਪਾਲ ਵਧਵਾ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਅਸਹਿ ਸਦਮੇ ਦੀ ਘੜੀ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਵਧਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਤੇ ਇਹ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ 38.30 ਗ੍ਰਾਮ ਚਿੱਟਾ ਤੇ 515 ਗ੍ਰਾਮ ਗਾਂਜਾ ਬਰਾਮਦ ਅਗਲੀ ਖ਼ਬਰ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।