ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ
ਮੱਲਾਂਵਾਲਾ, 26 ਸਤੰਬਰ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜ਼ੀਰਾ ਦੀ ਸਬ ਤਹਿਸੀਲ ਮੱਲਾਂਵਾਲਾ ਦੇ ਪਿੰਡ ਚਾਹਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਨਿਸ਼ਾਨ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਦਰਜਨ ਦੇ ਕਰੀਬ ਵਰਕਰ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ ਚ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਮਹਿਲ, ਜਸਕਰਨ ਸਿੰਘ, ਬਾਬਾ ਅਨਵਰ, ਅਬਿਜੋਤ, ਜਤਿੰਦਰ ਕੁਮਾਰ, ਜਸਕਰਨ ਸਿੰਘ, ਬਲਵਿੰਦਰ ਕੌਰ, ਚਰਨਜੀਤ ਕੌਰ ਤੇ ਊਸ਼ਾ ਰਾਣੀ ਆਦਿ ਨੂੰ ਹੀਰੋ ਵਲੋਂ ਸਨਮਾਨਿਤ ਕੀਤਾ ਗਿਆ।
ਮੱਲਾਂਵਾਲਾ, 26 ਸਤੰਬਰ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜ਼ੀਰਾ ਦੀ ਸਬ ਤਹਿਸੀਲ ਮੱਲਾਂਵਾਲਾ ਦੇ ਪਿੰਡ ਚਾਹਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਨਿਸ਼ਾਨ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਦਰਜਨ ਦੇ ਕਰੀਬ ਵਰਕਰ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ ਚ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਮਹਿਲ, ਜਸਕਰਨ ਸਿੰਘ, ਬਾਬਾ ਅਨਵਰ, ਅਬਿਜੋਤ, ਜਤਿੰਦਰ ਕੁਮਾਰ, ਜਸਕਰਨ ਸਿੰਘ, ਬਲਵਿੰਦਰ ਕੌਰ, ਚਰਨਜੀਤ ਕੌਰ ਤੇ ਊਸ਼ਾ ਰਾਣੀ ਆਦਿ ਨੂੰ ਹੀਰੋ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਛੱਤਰ ਸਿੰਘ ਸੰਧੂ ਸਟੇਟ ਡੈਲੀਗੇਟ, ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ, ਦਿਲਬਾਗ ਸਿੰਘ ਮਾਣਕੀਆ, ਹਰਪਾਲ ਸਿੰਘ, ਸੁਖਜੀਤ ਸਿੰਘ, ਗਗਨਦੀਪ ਸਿੰਘ ਬੂਹ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਮੱਲਾਂਵਾਲਾ, ਕੁਲਦੀਪ ਸਿੰਘ, ਅਜੇ ਐਸ.ਓ.ਆਈ., ਹੀਰਾ ਸਿੰਘ, ਸੰਤੋਖ ਸਿੰਘ, ਰਾਹੁਲ, ਨਿਸ਼ਾਨ ਸਿੰਘ, ਕੁਲਦੀਪ ਸਿੰਘ ਡੋਗਰਾ ਤੇ ਮਨਜੀਤ ਸਿੰਘ ਸ਼ਾਮਿਲ ਸਨ।