28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਗੁਰੂਹਰਸਹਾਏ ਵਿਖੇ ਪਹੁੰਚਣ ਕੀਤਾ ਸਵਾਗਤ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂਹਰਸਹਾਏ ਪਹੁੰਚੇ। ਇੱਥੇ ਪਹੁੰਚਣ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਉਨ੍ਹਾਂ ਦੇ ਪੁੱਤਰ ਅਨਮੀਤ ਸਿੰਘ ਹੀਰਾ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਰਾਜਾ ਕੁਮਾਰ ਰਾਜਵੀਰ ਮੌਂਟੀ, ਜਿੰਮੀ ਕੰਬੋਜ, ਕ੍ਰਿਸ਼ਨ ਨਰੂਲਾ ਸਮੇਤ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਿਰੋਪਾ ਪਾ ਕੇ ਅਤੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 28-09-2026
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂਹਰਸਹਾਏ ਪਹੁੰਚੇ। ਇੱਥੇ ਪਹੁੰਚਣ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਉਨ੍ਹਾਂ ਦੇ ਪੁੱਤਰ ਅਨਮੀਤ ਸਿੰਘ ਹੀਰਾ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਰਾਜਾ ਕੁਮਾਰ ਰਾਜਵੀਰ ਮੌਂਟੀ, ਜਿੰਮੀ ਕੰਬੋਜ, ਕ੍ਰਿਸ਼ਨ ਨਰੂਲਾ ਸਮੇਤ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਿਰੋਪਾ ਪਾ ਕੇ ਅਤੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਭਜਨ ਲਾਲ ਸ਼ਰਮਾ ਨੇ ਉੱਥੇ ਮੌਜੂਦ ਬੱਚਿਆਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਦੇ ਵਿਕਾਸ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣ।
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਲੱਖਾਂ ਸ਼ਰਧਾਲੂ ਖ਼ਸਤਾ ਹਾਲ ਸੜਕ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।