ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸੁਰੱਖਿਅਤ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਯਕੀਨੀ ਬਣਾਉਣ ਅਤੇ ਪੁਲਿਸ-ਯੂਨੀਵਰਸਿਟੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀ. ਆਈ.
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ। ਨਾਲ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਤੇ ਹੋਰ।
29-09-2026