03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਮਤਿ ਸਮਾਗਮ ਅੱਜ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਖਿਆ ਸਾਹਿੱਤ ਸੰਥਿਆ ਸੰਪੂਰਨ ਹੋਣ ’ਤੇ ਮਹਾਨ ਕੀਰਤਨ ਸਮਾਗਮ 3 ਅਕਤੂਬਰ ਰਾਤ ਨੂੰ ਹੋਣਗੇ।

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ.ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਖਿਆ ਸਾਹਿੱਤ ਸੰਥਿਆ ਸੰਪੂਰਨ ਹੋਣ ’ਤੇ ਮਹਾਨ ਕੀਰਤਨ ਸਮਾਗਮ 3 ਅਕਤੂਬਰ ਰਾਤ ਨੂੰ ਹੋਣਗੇ। ਪ੍ਰਬੰਧਕ ਕਮੇਟੀ ਦੇ ਆਗੂਆਂ ਪ੍ਰਭਜੀਤ ਸਿੰਘ ਕਾਠਪਾਲ, ਡਾ.ਬਲਬੀਰ ਸਿੰਘ, ਦਵਿੰਦਰ ਸਿੰਘ ਅਹੂਜਾ ਨੇ ਦੱਸਿਆ ਕਿ ਇਹ ਸੰਥਿਆ ਦੀ ਸੇਵਾ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਹਰਸਿਮਰਨਜੀਤ ਸਿੰਘ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸ਼ਾਮ 6 ਵਜੇ ਤੋਂ ਸਵਾ 9 ਵਜੇ ਤੱਕ ਹੋਣ ਵਾਲੇ ਇਨ੍ਹਾਂ ਸਮਾਗਮਾਂ ਅੰਦਰ ਸਥਾਨਕ ਰਾਗੀ ਜਥਿਆਂ ਤੇ ਕਥਾਵਾਚਕਾਂ ਤੋਂ ਇਲਾਵਾ ਭਾਈ ਚਰਨਜੀਤ ਸਿੰਘ ਮਹਾਨ ਪ੍ਰਚਾਰਕ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਕਥਾ ਦੇ ਪ੍ਰਵਾਹ ਚਲਾਉਣਗੇ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਅਗਲੀ ਖ਼ਬਰ ਦਿਖਾਈ ਰਚਨਾਤਮਿਕ ਪ੍ਰਤਿਭਾ ਕਬਾੜ ਤੋਂ ਜੁਗਾੜ ਲਾ ਕੇ ਬਣਾਈ ਗਈ ਸਜਾਵਟੀ ਕੰਧ ਨੇ ਜਿੱਤਿਆ ਪਹਿਲਾ ਇਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।