03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਗਾਂਧੀ ਜੈਅੰਤੀ ਮਨਾਈ

ਜਲਾਲਾਬਾਦ, 2 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ।

ਅਜੀਤ ਡੈਸਕ 03-10-2026
ਜਲਾਲਾਬਾਦ, 2 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਪ੍ਰਿੰਸੀਪਲ ਡਾ. ਨੀਤਿਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਕੇਵਲ ਮਹਾਤਮਾ ਗਾਂਧੀ ਨੂੰ ਯਾਦ ਹੀ ਨਹੀਂ ਕਰਨਾ ਸਗੋਂ ਉਨ੍ਹਾਂ ਦੇ ਦੱਸੇਂ ਹੋਏ ਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਦੀ ਕੋਸ਼ਿਸ਼ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਕਾਲਜ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।