04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਫਿਰੋਜ਼ਪੁਰ ਅਤੇ ਜ਼ੀਰਾ ’ਚ ਕੰਨਾਂ ਦੇ ਮੁਫ਼ਤ ਟੈੱਸਟ ਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 3 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 5 ਅਕਤੂਬਰ ਦਿਨ ਸੋਮਵਾਰ ਨੂੰ ਹੋਟਲ ਜੀ-ਏਸ ਯਾਤਰੀ ਨਿਵਾਸ ਸਾਹਮਣੇ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਤੇ 6 ਅਕਤੂਬਰ ਦਿਨ ਮੰਗਲਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਕੰਨਾਂ ਦੀ ਮਸ਼ੀਨ 04-10-2026
ਬਠਿੰਡਾ, 3 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 5 ਅਕਤੂਬਰ ਦਿਨ ਸੋਮਵਾਰ ਨੂੰ ਹੋਟਲ ਜੀ-ਏਸ ਯਾਤਰੀ ਨਿਵਾਸ ਸਾਹਮਣੇ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਤੇ 6 ਅਕਤੂਬਰ ਦਿਨ ਮੰਗਲਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆ ਜਾ ਰਹੀਆਂ ਹਨ । ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ: ਗੁਰਮੀਤ ਸਿੰਘ ਅਗਲੀ ਖ਼ਬਰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।