11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਬ ਭਾਰਤ ਨੌਜਵਾਨ ਸਭਾ ਨੇ ਜੰਤਰ ਮੰਤਰ ਪ੍ਰਦਰਸ਼ਨ ਦੀ ਹਮਾਇਤ ’ਚ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ

ਗੋਲੂ ਕਾ ਮੋੜ 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਵਿਚ ਐਸ. ਆਈ.

ਅਜੀਤ ਡੈਸਕ 11-10-2026
ਗੋਲੂ ਕਾ ਮੋੜ 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਵਿਚ ਐਸ.ਆਈ.ਆਰ. ਦੇ ਦੋਸ਼ੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਗੋਲੂ ਕਾ ਮੋੜ ਵਿਖੇ ਪੁਤਲਾ ਫੂਕਿਆ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਕੀਤੀ। ਇਸ ਮੌਕੇ ਗਵਰਨਰ ਸਿੰਘ, ਰਾਜ ਕੁਮਾਰ ਬਹਾਦਰ ਕੇ, ਬਾਜ਼ ਸਿੰਘ ਲਾੜੀਆਂ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਰੂਪੇ ਵਾਲਾ, ਵਿਕਰਮ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਲੋਂ ਸਾਹਨੇਵਾਲ-ਮੁੰਡੀਆਮਪੱਕਮ ਦੇ ਵਿਚਕਾਰ ਪਾਰਸਲ ਕਾਰਗੋ ਐਕਸਪ੍ਰੈੱਸ ਟਰੇਨ ਦੀ ਸ਼ੁਰੂਆਤ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।