18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਨਸ਼ਾ ਤਸਕਰਾਂ ਖ਼ਿਲਾਫ਼ ਇਕ ਬੁਲੰਦ ਆਵਾਜ਼ ਸੀ ਜੋ ਹਮੇਸ਼ਾ ਅਮਰ ਰਹੇਗੀ-ਅਕਾਲੀ ਆਗੂ

ਫ਼ਿਰੋਜ਼ਸ਼ਾਹ, 17 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭਿਆਨਕ ਦਲਦਲ ਵਿਚੋਂ ਕੱਢਣ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਨਸ਼ਾ-ਵਿਰੋਧੀ ਮੁਹਿੰਮ ਦੇ ਨਾਇਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸੁਰਿੰਦਰ ਸਿੰਘ ਬੱਬੂ, ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ ਅਤੇ ਗਗਨਦੀਪ ਸਿੰਘ ਸਾਬਕਾ ਸਰਪੰਚ ਹਰਾਜ ਨੇ ਡੂੰਘੇ ਅਫ਼ਸੋਸ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਆਗੂਆਂ ਨੇ ਸਾਂਝੇ ਤੌਰ ’ਤੇ ਇਸ ਸ਼ਹਾਦਤ ਨੂੰ ਪੰਜਾਬ, ਪੰਥ ਤੇ ਨਸ਼ਾ-ਵਿਰੋਧੀ ਲਹਿਰ ਲਈ ਇਕ ਕਦੇ ਨਾ ਪੂਰਾ ਹੋਣ ਵਾਲਾ ਅਤੇ ਅਸਹਿ ਘਾਟਾ ਕਰਾਰ ਦਿੱਤਾ ਹੈ।

ਅਜੀਤ ਡੈਸਕ 18-10-2026
ਫ਼ਿਰੋਜ਼ਸ਼ਾਹ, 17 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭਿਆਨਕ ਦਲਦਲ ਵਿਚੋਂ ਕੱਢਣ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਨਸ਼ਾ-ਵਿਰੋਧੀ ਮੁਹਿੰਮ ਦੇ ਨਾਇਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸੁਰਿੰਦਰ ਸਿੰਘ ਬੱਬੂ, ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ ਅਤੇ ਗਗਨਦੀਪ ਸਿੰਘ ਸਾਬਕਾ ਸਰਪੰਚ ਹਰਾਜ ਨੇ ਡੂੰਘੇ ਅਫ਼ਸੋਸ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਆਗੂਆਂ ਨੇ ਸਾਂਝੇ ਤੌਰ ’ਤੇ ਇਸ ਸ਼ਹਾਦਤ ਨੂੰ ਪੰਜਾਬ, ਪੰਥ ਤੇ ਨਸ਼ਾ-ਵਿਰੋਧੀ ਲਹਿਰ ਲਈ ਇਕ ਕਦੇ ਨਾ ਪੂਰਾ ਹੋਣ ਵਾਲਾ ਅਤੇ ਅਸਹਿ ਘਾਟਾ ਕਰਾਰ ਦਿੱਤਾ ਹੈ। ਪਰਵਿੰਦਰ ਮਹਿਜ਼ ਇਕ ਵਿਅਕਤੀ ਨਹੀਂ, ਬਲਕਿ ਨਸ਼ਾ ਮਾਫ਼ੀਆ ਦੀਆਂ ਜੜ੍ਹਾਂ ਹਿਲਾਉਣ ਵਾਲੀ ਇਕ ਬੁਲੰਦ ਤੇ ਲੋਕ-ਪ੍ਰਿਯ ਆਵਾਜ਼ ਸਨ। ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਇਤਿਹਾਸ ਦੇ ਪੰਨਿਆਂ ਵਿਚ ਹਮੇਸ਼ਾ ਅਮਰ ਰਹੇਗੀ।
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਦੀ ਹੋਈ ਹੰਗਾਮੀ ਮੀਟਿੰਗ ਅਗਲੀ ਖ਼ਬਰ ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰਾ ਤੇ ਨਰਾਤਿਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।