ਨਿਰਭਉ ਨਿਰਵੈਰ ਸੇਵਾ ਸੁਸਾਇਟੀ ਕੁੱਲਗੜ੍ਹੀ ਵਲੋਂ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦਾ ਸਨਮਾਨ
ਕੁੱਲਗੜ੍ਹੀ, 17 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)- ਨਿਰਭਉ ਨਿਰਵੈਰ ਸੇਵਾ ਸੁਸਾਇਟੀ ਕੁੱਲਗੜ੍ਹੀ ਦੇ ਆਗੂਆਂ ਵਲੋਂ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿਭਾਗ ਦੀ ਭੂਮਿਕਾ ਬੇਹੱਦ ਅਹਿਮ ਹੈ।
ਅਜੀਤ ਡੈਸਕ
18-10-2026