20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਕ੍ਰਿਸ਼ਨ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਵਾਰਡ ਨੰਬਰ 1 ਮੁੱਦਕੀ ਨੂੰ ਕਾਬੂ ਕੀਤਾ।

ਅਜੀਤ ਡੈਸਕ 20-10-2026
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਕ੍ਰਿਸ਼ਨ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਵਾਰਡ ਨੰਬਰ 1 ਮੁੱਦਕੀ ਨੂੰ ਕਾਬੂ ਕੀਤਾ। ਪੁਲਿਸ ਵਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਡਰੱਗ ਇੰਸਪੈਕਟਰ ਵਲੋਂ ਪੁਲਿਸ ਦੀ ਸਹਾਇਤਾ ਨਾਲ ਮੈਡੀਕਲ ਸਟੋਰਾਂ ਦੀ ਜਾਂਚ ਅਗਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦਾਣਾ ਮੰਡੀ ਜ਼ੀਰਾ ਵਿਖੇ ਕੰਡਿਆਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।