ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਹੈਰੋਇਨ ਦੇ 10 ਪੈਕਟ ਬਰਾਮਦ ਬੀ.ਐੱਸ.ਐੱਫ. ਅਤੇ ਥਾਣਾ ਸਦਰ ਪੁਲਿਸ ਨਾਲ ਸਾਂਝੀ ਤਲਾਸ਼ੀ ਦੌਰਾਨ ਅਲੀ ਕੇ ਨੇੜਲੇ ਖੇਤਾਂ ’ਚੋਂ ਮਿਲੀ ਖੇਪ
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਭਾਰਤ-ਪਾਕਿਸਤਾਨ ਸਰਹੱਦ ’ਤੇ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਵਿਰੁੱਧ ਕਾਰਵਾਈ ਕਰਦਿਆਂ ਸੀਮਾ ਸੁਰੱਖਿਆ ਬਲ (ਬੀ. ਐੱਸ.
ਬੀ.ਐੱਸ.ਐੱਫ. ਅਤੇ ਥਾਣਾ ਸਦਰ ਪੁਲਿਸ ਵਲੋਂ ਬਰਾਮਦ ਕੀਤੀ ਹੋਰੋਇਨ। ਅਜੀਤ ਤਸਵੀਰ
20-10-2026