23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਤੇਜ ਸਿੰਘ ਰਾਣਾ ਮਾਨ ਜ਼ਿਲ੍ਹਾ ਵਾਇਸ ਪ੍ਰਧਾਨ ਤੇ ਚੇਲਾ ਭਾਈ ਰੂਪਾ ਵਾਇਸ ਪ੍ਰਧਾਨ ਕਿਸਾਨ ਮੋਰਚਾ ਨਿਯੁਕਤ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਬੀਜੇਪੀ ਜ਼ਿਲ੍ਹਾ ਬਠਿੰਡਾ ਦਿਹਾਤੀ ਵਲੋਂ ਗੁਰਤੇਜ ਸਿੰਘ ਰਾਣਾ ਮਾਨ ਨੂੰ ਵਾਇਸ ਪ੍ਰਧਾਨ ਜ਼ਿਲ੍ਹਾ ਬਠਿੰਡਾ ਦਿਹਾਤੀ ਅਤੇ ਕੁਲਦੀਪ ਸਿੰਘ ਚੇਲਾ ਨੂੰ ਵਾਇਸ ਪ੍ਰਧਾਨ ਕਿਸਾਨ ਮੋਰਚਾ ਜ਼ਿਲ੍ਹਾ ਬਠਿੰਡਾ ਦਿਹਾਤੀ ਲਗਾਇਆ ਗਿਆ। ਇਸ ਮੌਕੇ ਬੀ ਜੇ ਪੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਸਿੱਧੂ, ਬੂਟਾ ਭਾਈ ਰੂਪਾ ਜਨਰਲ ਸੈਕਟਰੀ ਕਿਸਾਨ ਮੋਰਚਾ ਪੰਜਾਬ, ਜਸਪ੍ਰੀਤ ਸਿੰਘ ਜੱਸਾ ਭੁੱਚੋ ਯੂਥ ਪ੍ਰਧਾਨ ਜ਼ਿਲ੍ਹਾ ਬਠਿੰਡਾ ਦਿਹਾਤੀ, ਮੇਜਰ ਸਿੰਘ ਬਰਾੜ, ਨਵਜੋਤ ਸਿੰਘ ਗੁਣੀ, ਐਡੋਕੇਟ ਮਨਦੀਪ ਸਿੱਧੂ, ਪਰਮਪਾਲ ਭੁੱਲਰ, ਐਡੋਕੇਟ ਜਸਪ੍ਰੀਤ ਸਿੰਘ ਸਿੱਧੂ, ਹਰਵੰਤ ਸਿੰਘ ਗੁੰਮਟੀ, ਅੰਮ੍ਰਿਤਪਾਲ ਸਿੰਘ ਔਲਖ ਆਦਿ ਹਾਜ਼ਰ ਸਨ।

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ 9710 ਨਸ਼ੀਲੀਆਂ ਗੋਲੀਆਂ, 151 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।