26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੁੱਲਗੜ੍ਹੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ - ਜਿੰਦੂ , ਜੋਸਨ

ਕੁੱਲਗੜ੍ਹੀ, 25 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਬੀ. ਸੀ.

ਜਗਿੰਦਰ ਸਿੰਘ ਜਿੰਦੂ, ਮਲਕੀਤ ਸਿੰਘ ਜੋਸਨ 26-10-2026
ਕੁੱਲਗੜ੍ਹੀ, 25 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਬੀ.ਸੀ. ਵਿੰਗ ਦੀ ਇਕ ਅਹਿਮ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਗੋਲਡਨ ਰਿਜ਼ੌਰਟ ਕੁੱਲਗੜ੍ਹੀ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਜਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਤੇ ਮਲਕੀਤ ਸਿੰਘ ਜੋਸਨ ਲੋਹਗੜ੍ਹ ਪ੍ਰਧਾਨ ਬੀ.ਸੀ. ਵਿੰਗ ਦਿਹਾਤੀ ਨੇ ਦੱਸਿਆ ਕਿ ਇਹ ਮੀਟਿੰਗ ਤਿੰਨ ਵਜੇ ਰੱਖੀ ਗਈ ਹੈ ਜਿਸ ਵਿਚ ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਮੁੱਖ ਮਹਿਮਾਨ ਵਜੋਂ ਪਹੁੰਚ ਪਾਰਟੀ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨਗੇ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਜਪਾ ਨੇ ਸੁਰਿੰਦਰ ਪਾਲ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਪੱਧਰੀ ਜ਼ਿੰਮੇਵਾਰੀ, ਐੱਸ.ਸੀ. ਮੋਰਚਾ ਦੇ ਸੈਕਟਰੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।