27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੇਗਾ ਲੋਕਾਂ ਦਾ ਭਰਵਾਂ ਸਮਰਥਨ- ਅਕਾਲੀ ਆਗੂ

ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਮਰੀਕ ਸਿੰਘ ਬਿੱਟੂ ਬੇਦੀ, ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ ਚਾਵਲਾ, ਦਰਸ਼ਨ ਲਾਲ ਜਿੰਦਲ ਅਤੇ ਤਰਨਦੀਪ ਰਾਜੂ ਅਗਰਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ।

ਅਮਰੀਕ ਸਿੰਘ, ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ, ਦਰਸ਼ਨ ਲਾਲ ਜਿੰਦਲ, ਤਰਨਦੀਪ ਰਾਜੂ ਅਗਰਵਾਲ 27-10-2026
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਮਰੀਕ ਸਿੰਘ ਬਿੱਟੂ ਬੇਦੀ, ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ ਚਾਵਲਾ, ਦਰਸ਼ਨ ਲਾਲ ਜਿੰਦਲ ਅਤੇ ਤਰਨਦੀਪ ਰਾਜੂ ਅਗਰਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਵਰਗੇ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲੋਕਾਂ ਤੱਕ ਪਹੁੰਚ ਕਰਕੇ ਆਪਣੀਆਂ ਨੀਤੀਆਂ ਅਤੇ ਵਿਚਾਰ ਪੇਸ਼ ਕਰੇਗੀ।
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਝੀਂਡਾ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ ਨੂੰ ਹੋ ਰਿਹਾ ਨੁਕਸਾਨ, ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਕਮੇਟੀ -ਕੁਲਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।