27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੱਖੂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮੱਖੂ ਵਿਖੇ ਵਾਲਮੀਕਿ ਸਭਾ ਮੱਖੂ ਵਲੋਂ ਡਾ. ਰਣਜੀਤ ਸਿੰਘ ਚੌਕ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 27-10-2026
ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮੱਖੂ ਵਿਖੇ ਵਾਲਮੀਕਿ ਸਭਾ ਮੱਖੂ ਵਲੋਂ ਡਾ.ਰਣਜੀਤ ਸਿੰਘ ਚੌਕ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਦੇ ਸ਼ਰਧਾਲੂਆਂ ਵਲੋਂ ਪੂਜਾ-ਅਰਚਨਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਪ੍ਰਧਾਨ ਰਾਜੂ ਮੇਟ ਨੇ ਸਾਰਿਆਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਰਿਖੀ ਰਾਮ, ਰਾਜ ਕੁਮਾਰ ਰਾਜੂ ਮੇਟ, ਅਮਰੀਕ ਮਸੀਹ, ਲਵ ਰਾਜ, ਕੇਵਲ, ਟੋਨੀ, ਨਾਨਕ, ਅਰੁਨ ਕੁਮਾਰ, ਸੰਮਾ, ਪੰਮੀ, ਰਾਹੁਲ, ਕਾਕਾ, ਸੋਨੂੰ, ਰਿੰਕੂ, ਸੁਰਿੰਦਰ ਕੁਮਾਰ ਸਮੇਤ ਹੋਰ ਸੇਵਾਦਾਰ ਅਤੇ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਨੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਅਭਿਸ਼ੇਕ ਧਵਨ ਨੇ ਭਰਤ ਮਿਲਾਪ ਯਾਤਰਾ ਦਾ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।