27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂਹਰਸਹਾਏ ’ਚ ਕੱਢੀ ਸ਼ੋਭਾ ਯਾਤਰਾ

ਗੁਰੂਹਰਸਹਾਏ, 26 ਅਕਤੂਬਰ(ਕਪਿਲ ਕੰਧਾਰੀ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ’ਤੇ ਗੁਰੂਹਰਸਹਾਏ ਸ਼ਹਿਰ ਦੇ ਆਦਰਸ਼ ਨਗਰ ਵਿਖੇ ਸਥਿਤ ਮੰਦਰ ਦੇ ਪ੍ਰਬੰਧਕਾਂ ਵਲੋਂ ਸ਼ਹਿਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਦੌਰਾਨ ਵਿਸ਼ੇਸ਼ ਤੌਰ ’ਤੇ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਕੌਂਸਲਰ ਬ੍ਰਿਜ ਭੂਸ਼ਨ ਭਾਰਦਵਾਜ, ਸਮਾਜ ਸੇਵੀ ਜੋਨੀ ਆਵਲਾ, ਬੂੜ ਚੰਦ ਬਿੰਦਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਰਮਨ ਸ਼ਰਮਾ, ਆਰ.

ਅਜੀਤ ਡੈਸਕ 27-10-2026
ਗੁਰੂਹਰਸਹਾਏ, 26 ਅਕਤੂਬਰ(ਕਪਿਲ ਕੰਧਾਰੀ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ’ਤੇ ਗੁਰੂਹਰਸਹਾਏ ਸ਼ਹਿਰ ਦੇ ਆਦਰਸ਼ ਨਗਰ ਵਿਖੇ ਸਥਿਤ ਮੰਦਰ ਦੇ ਪ੍ਰਬੰਧਕਾਂ ਵਲੋਂ ਸ਼ਹਿਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਦੌਰਾਨ ਵਿਸ਼ੇਸ਼ ਤੌਰ ’ਤੇ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਕੌਂਸਲਰ ਬ੍ਰਿਜ ਭੂਸ਼ਨ ਭਾਰਦਵਾਜ, ਸਮਾਜ ਸੇਵੀ ਜੋਨੀ ਆਵਲਾ, ਬੂੜ ਚੰਦ ਬਿੰਦਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਰਮਨ ਸ਼ਰਮਾ, ਆਰ. ਕੇ. ਚੌਧਰੀ ਤੇ ਅਨਿਲ ਹਾਂਡਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਤੇਜਪਾਲ, ਸੋਨੂ ਤੇ ਰਾਕੇਸ਼ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ੋਭਾ ਯਾਤਰਾ ਨੇ ਸ਼ਹਿਰ ਵਿਚ ਧਾਰਮਿਕ ਮਾਹੌਲ ਸਿਰਜਿਆ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਜੇਤੂ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਨੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।