27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮੱਖੂ ਵਿਖੇ ਵਾਲਮੀਕਿ ਮੰਦਰ ਮੱਖੂ ਵੈੱਲਫੇਅਰ ਸੁਸਾਇਟੀ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਲਗਾਇਆ ਗਿਆ। ਸੰਗਤਾਂ ਨੇ ਲੰਗਰ ਛਕਿਆ ਤੇ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ।

ਅਜੀਤ ਡੈਸਕ 27-10-2026
ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮੱਖੂ ਵਿਖੇ ਵਾਲਮੀਕਿ ਮੰਦਰ ਮੱਖੂ ਵੈੱਲਫੇਅਰ ਸੁਸਾਇਟੀ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਲਗਾਇਆ ਗਿਆ। ਸੰਗਤਾਂ ਨੇ ਲੰਗਰ ਛਕਿਆ ਤੇ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਸਰਵਨ ਮਸੀਹ ਸੰਮਾ ਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਨੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਮੁੱਖ ਸੇਵਾਦਾਰ ਜਾਵੀਰ ਚੰਦ, ਸੇਵਾਦਾਰ ਜਗਸੀਰ ਜੱਗਾ, ਸ਼ੁਭਨਮ ਸੰਧੂ, ਰਾਹੁਲ ਸੰਧੂ, ਗੋਰਾ, ਵਿਜੇ ਭੱਟੀ, ਵਿਜੇ ਮਦਾਨ, ਬਲਦੇਵ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਮਿੰਦਰ ਸਿੰਘ ਆਵਲਾ ਦੇ ਪਾਰਟੀ ’ਚ ਆਉਣ ਦਾ ਅਕਾਲੀ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਮੰਦਬੁੱਧੀ, ਅੰਗਹੀਣ ਤੇ ਨੇਤਰਹੀਣ ਵਿਅਕਤੀਆਂ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।