ਕਾਰਪੇਂਟਰ ਯੂਨੀਅਨ ਵਲੋਂ ਭਾਈ ਲਾਲੋ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ
ਤਲਵੰਡੀ ਭਾਈ, 27 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਬਾਬਾ ਵਿਸ਼ਵਕਰਮਾ ਜੀ ਕਾਰਪੇਂਟਰ ਲੇਬਰ ਯੂਨੀਅਨ ਤਲਵੰਡੀ ਭਾਈ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਿਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਉਪਰੰਤ ਭੋਗ ਪਾਏ ਗਏ।
ਅਜੀਤ ਡੈਸਕ
28-10-2026