ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਐੱਸ.ਐੱਸ.ਪੀ. ਤੇ ਮੁੱਖ ਖੇਤੀਬਾੜੀ ਅਫ਼ਸਰ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਗਈਆਂ ਤਕਨੀਕਾਂ ਅਪਣਾ ਕੇ ਵਾਤਾਵਰਨ ਦੀ ਸੰਭਾਲ ’ਚ ਆਪਣਾ ਯੋਗਦਾਨ ਪਾਉਣ। ਨਾਲ ਹੀ, ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਤੇ ਹੋਰ ਬਦਲਵੇਂ ਤਰੀਕਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।
( Ã ਸਫਾ 5 ਦੀ ਬਾਕੀ Æ )
01-11-2026