02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੱਲਦੀ ਬੱਸ ’ਚੋਂ ਉਤਰਣ ਸਮੇਂ ਡਿਗਣ ਨਾਲ ਲੜਕੀ ਹੋਈ ਗੰਭੀਰ ਜ਼ਖ਼ਮੀ

ਬਠਿੰਡਾ, 2 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਗੋਨਿਆਣਾ ਰੋਡ ’ਤੇ ਮਾਲਵਾ ਕਾਲਜ ਨੇੜੇ ਚੱਲਦੀ ਨਿੱਜੀ ਬੱਸ ਤੋਂ ਉਤਰ ਰਹੀ ਇੱਕ ਲੜਕੀ ਡਿਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਅਜੀਤ ਡੈਸਕ 03-11-2026
ਬਠਿੰਡਾ, 2 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਗੋਨਿਆਣਾ ਰੋਡ ’ਤੇ ਮਾਲਵਾ ਕਾਲਜ ਨੇੜੇ ਚੱਲਦੀ ਨਿੱਜੀ ਬੱਸ ਤੋਂ ਉਤਰ ਰਹੀ ਇੱਕ ਲੜਕੀ ਡਿਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖ਼ਮੀ ਲੜਕੀ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਲੜਕੀ ਦੀ ਪਹਿਚਾਣ ਸੋਨੀਆ ਸ਼ਰਮਾ (21) ਵਜੋਂ ਹੋਈ ਹੈ, ਜੋ ਗੋਨਿਆਣਾ ਮੰਡੀ ਦੀ ਰਹਿਣ ਵਾਲੀ ਹੈ।
ਪਿਛਲੀ ਖ਼ਬਰ ਨਵੀਂ ਟੀਮ ਵਲੋਂ ਸਾਹਿੱਤਿਕ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਦਾ ਭਰੋਸਾ ਅਗਲੀ ਖ਼ਬਰ 14 ਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ 35 ਤੋਂ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਦਿਖਾਉਣਗੇ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।