04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੇਲਵੇ ਪਾਰਕ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ ਦੇ ਨਜ਼ਦੀਕ ਬਣੇ ਛੋਟੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

ਅਜੀਤ ਡੈਸਕ 04-11-2026
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ ਦੇ ਨਜ਼ਦੀਕ ਬਣੇ ਛੋਟੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਦੂਜੇ ਪਾਸੇ ਸਥਿਤ ਦਾਣਾ ਮੰਡੀ ਨੇੜੇ ਬਣੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸਬੰਧੀ ਪਤਾ ਚੱਲਦਿਆਂ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਅਤੇ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ’ਚ ਐੱਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।