05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ...

ਸਥਿਤੀ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਮਹੰਤ ਅਤੇ ਹੋਰ ਸਾਥੀਆਂ ਨੇ ਦੱਸਿਆ ਕਿ ਦਿਨ-ਦਿਹਾੜੇ ਬਾਜ਼ਾਰਾਂ ਵਿਚ ਅਜਿਹੀਆਂ ਵਾਰਦਾਤਾਂ ਵਾਪਰਨ ਨਾਲ ਆਮ ਜਨਤਾ ਅਤੇ ਫਕੀਰਾਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

(Ã ਸਫਾ 5 ਦੀ ਬਾਕੀ Æ) 05-11-2026
ਸਥਿਤੀ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਮਹੰਤ ਅਤੇ ਹੋਰ ਸਾਥੀਆਂ ਨੇ ਦੱਸਿਆ ਕਿ ਦਿਨ-ਦਿਹਾੜੇ ਬਾਜ਼ਾਰਾਂ ਵਿਚ ਅਜਿਹੀਆਂ ਵਾਰਦਾਤਾਂ ਵਾਪਰਨ ਨਾਲ ਆਮ ਜਨਤਾ ਅਤੇ ਫਕੀਰਾਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ, ਇਸ ਲਈ ਅਜਿਹੇ ਅਨਸਰਾਂ ’ਤੇ ਸਖ਼ਤ ਨਕੇਲ ਕੱਸੀ ਜਾਵੇ ਤਾਂ ਜੋ ਬਾਜ਼ਾਰਾਂ ਵਿਚ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਲੋਕ ਬਿਨਾਂ ਕਿਸੇ ਡਰ ਤੋਂ ਆਉਣਾ-ਜਾਣਾ ਕਰ ਸਕਣ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ- ਵੱਖ ਪਿੰਡਾਂ ਦੇ ਕਿਸਾਨਾਂ ਦੇ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਮੁੱਦਕੀ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਇਨਸਾਫ਼ ਰੈਲੀ ਲਈ ਸੰਗਰੂਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।