08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 7 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਕਲੱਸਟਰ ਅਫ਼ਸਰ ਦੀ ਰਿਪੋਰਟ ਅਤੇ ਚਲਾਨ ਪ੍ਰਾਪਤ ਹੋਣ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਲਾਲ ਸਿੰਘ ਪੁੱਤਰ ਗੁਰਬਚਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਬੋਹੜ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਅੰਗਰੇਜ਼ ਸਿੰਘ, ਜੁਗਰਾਜ ਸਿੰਘ, ਗੁਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਅਜੈਪਾਲ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀਆਨ ਮੱਲਾਂਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 08-11-2026
ਮੱਲਾਂਵਾਲਾ, 7 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਕਲੱਸਟਰ ਅਫ਼ਸਰ ਦੀ ਰਿਪੋਰਟ ਅਤੇ ਚਲਾਨ ਪ੍ਰਾਪਤ ਹੋਣ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਲਾਲ ਸਿੰਘ ਪੁੱਤਰ ਗੁਰਬਚਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਬੋਹੜ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਅੰਗਰੇਜ਼ ਸਿੰਘ, ਜੁਗਰਾਜ ਸਿੰਘ, ਗੁਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਅਜੈਪਾਲ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀਆਨ ਮੱਲਾਂਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਸਹਾਇਕ ਥਾਣੇਦਾਰ ਜਗਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਹਵਾਈ, ਰੇਲ ਅਤੇ ਬੱਸ ਕਿਰਾਇਆਂ ਵਿਚ ਵਾਧੇ ਕਾਰਨ ਆਮ ਲੋਕ ਪ੍ਰੇਸ਼ਾਨ ਘਰਾਂ ਨੂੰ ਪਰਤ ਰਹੇ ਵਿਦਿ... ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।