10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਹੋਰ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

ਅਜੀਤ ਡੈਸਕ 10-11-2026
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਹੋਰ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਅੰਕੜਿਆਂ ਦੇ ਆਧਾਰ ’ਤੇ ਪਤਾ ਲੱਗਾ ਕਿ ਪਿੰਡ ਦੁਲਚੀ ਕੇ ਦੇ ਇਕ ਖੇਤ ਵਿਚ ਪਾਬੰਦੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਈ ਗਈ ਸੀ। (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਹਲਕੇ ਦਾ ਵਿਕਾਸ ਮੇਰੀ ਪਹਿਲੀ ਤਰਜੀਹ- ਗੁਰਪ੍ਰੀਤ ਸਿੰਘ ਸੇਖੋਂ ਅਗਲੀ ਖ਼ਬਰ ਫ਼ਿਰੋਜ਼ਪੁਰ ਅਦਾਲਤ ਵਲੋਂ ਇਕ ਵਿਧਵਾ ਤੇ ਬੱਚਿਆਂ ਦੇ ਹੱਕ ’ਚ ਫ਼ੈਸਲਾ ਵਿਧਵਾ ਦੇ ਪਤੀ ਵਲੋਂ ਕੀਤੀ ਗਈ ਸੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।