ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਬੀ.ਪੀ.ਈ.ਓ ਦਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ
ਫ਼ਿਰੋਜ਼ਸ਼ਾਹ, 13 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.)
ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ’ਚ ਭਾਗ ਲੈਂਦੇ ਹੋਏ ਬੱਚੇ । ਅਜੀਤ ਤਸਵੀਰ
14-11-2026