ਡਰੱਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਸਟੋਰ ਮਾਲਕ ਖ਼ਿਲਾਫ਼ ਕੇਸ ਦਰਜ
ਫ਼ਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਸ਼ਹਿਰ ਵਿਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸਿਹਤ ਵਿਭਾਗ ਅਤੇ ਪੁਲਿਸ ਦੀ ਕਾਰਵਾਈ ਦਰਮਿਆਨ ਬਸਤੀ ਭੱਟੀਆਂ ਵਾਲੀ ਸਥਿਤ ਐਮ. ਐਸ.
ਐਮ.ਐਸ ਕੀਰਤ ਮੈਡੀਕਲ ਸਟੋਰ ਨੂੰ ਸੀਲ ਕਰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ
19-11-2026