19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਧੁੰਦ ਦੇ ਮੌਸਮ ’ਚ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ’ਤੇ ਰਿਫਲੈਕਟਰ...

ਸਿਰਫ਼ ਕਾਨੂੰਨੀ ਕਾਰਵਾਈ ਦਾ ਕਾਰਨ ਬਣ ਸਕਦੀ ਹੈ, ਸਗੋਂ ਸੜਕ ’ਤੇ ਹੋਰਨਾਂ ਦੀ ਜਾਨ ਲਈ ਵੀ ਖ਼ਤਰਾ ਪੈਦਾ ਕਰ ਸਕਦੀ ਹੈ। ਉਨ੍ਹਾਂ ਸਕੂਲਾਂ ਦੇ ਨੇੜੇ ਵਾਹਨ ਚਲਾਉਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ, ਰਫ਼ਤਾਰ ਸੀਮਤ ਰੱਖਣ ਅਤੇ ਸੜਕ ਪਾਰ ਕਰਨ ਵਾਲੇ ਬੱਚਿਆਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ।

(Ã ਸਫਾ 5 ਦੀ ਬਾਕੀ Æ) 19-11-2026
ਸਿਰਫ਼ ਕਾਨੂੰਨੀ ਕਾਰਵਾਈ ਦਾ ਕਾਰਨ ਬਣ ਸਕਦੀ ਹੈ, ਸਗੋਂ ਸੜਕ ’ਤੇ ਹੋਰਨਾਂ ਦੀ ਜਾਨ ਲਈ ਵੀ ਖ਼ਤਰਾ ਪੈਦਾ ਕਰ ਸਕਦੀ ਹੈ। ਉਨ੍ਹਾਂ ਸਕੂਲਾਂ ਦੇ ਨੇੜੇ ਵਾਹਨ ਚਲਾਉਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ, ਰਫ਼ਤਾਰ ਸੀਮਤ ਰੱਖਣ ਅਤੇ ਸੜਕ ਪਾਰ ਕਰਨ ਵਾਲੇ ਬੱਚਿਆਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਸਕੂਲ ਵੈਨਾਂ ਅਤੇ ਵਿਦਿਆਰਥੀਆਂ ਨੂੰ ਲਿਜਾਣ ਵਾਲੇ ਹੋਰ ਵਾਹਨਾਂ ਵਿਚ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਕੇਵਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਬਲਕਿ ਸਮਾਜ ਦੇ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਇਸ ਲਈ ਸਾਰੇ ਵਾਹਨ ਚਾਲਕ ਜ਼ਿੰਮੇਵਾਰੀ ਅਤੇ ਸਾਵਧਾਨੀ ਨਾਲ ਵਾਹਨ ਚਲਾਉਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ 2017 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੋਣ ਲੜਨ ਵਾਲੇ ਨਰਿੰਦਰ ਸਿੰਘ ਸੰਧਾ ਮੁੜ ਚੋਣ... ਅਗਲੀ ਖ਼ਬਰ ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ’ਚ ਧਾਰਮਿਕ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।