20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੀ ਤਿਆਰੀ ਸਮੇਂ ਕੱਚ ਦੀਆਂ ਚੂੜੀਆਂ ਅਤੇ ਨੇਲ ਪਾਲਿਸ਼ ਦੀ ਵਰਤੋਂ ਨਾ ਕਰਨ ਦੀਆਂ ਹਦਾਇਤਾਂ ਜਾਰੀ

ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਮਿਡ-ਡੇ-ਮੀਲ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ, ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਹੋਰ ਸਬੰਧਿਤ ਅਦਾਰਿਆਂ ਨੂੰ ਸਫ਼ਾਈ ਅਤੇ ਨਿੱਜੀ ਸਵੱਛਤਾ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਨੇ ਖਾਣਾ ਤਿਆਰ ਕਰਨ ਵਾਲੀਆਂ ਮਹਿਲਾ ਕੁੱਕਾਂ ਅਤੇ ਹੋਰ ਰਸੋਈ ਕਰਮਚਾਰੀਆਂ ਨੂੰ ਖਾਣਾ ਬਣਾਉਂਦੇ ਸਮੇਂ ਕੱਚ ਦੀਆਂ ਚੂੜੀਆਂ, ਨੋਜ਼ ਪਿੰਨ ਅਤੇ ਹੋਰ ਗਹਿਣੇ ਨਾ ਪਹਿਨਣ ਦੇ ਨਾਲ-ਨਾਲ ਨੇਲ ਪਾਲਿਸ਼ ਦੀ ਵਰਤੋਂ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।

ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ 21-11-2026
ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਮਿਡ-ਡੇ-ਮੀਲ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ, ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਹੋਰ ਸਬੰਧਿਤ ਅਦਾਰਿਆਂ ਨੂੰ ਸਫ਼ਾਈ ਅਤੇ ਨਿੱਜੀ ਸਵੱਛਤਾ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਨੇ ਖਾਣਾ ਤਿਆਰ ਕਰਨ ਵਾਲੀਆਂ ਮਹਿਲਾ ਕੁੱਕਾਂ ਅਤੇ ਹੋਰ ਰਸੋਈ ਕਰਮਚਾਰੀਆਂ ਨੂੰ ਖਾਣਾ ਬਣਾਉਂਦੇ ਸਮੇਂ ਕੱਚ ਦੀਆਂ ਚੂੜੀਆਂ, ਨੋਜ਼ ਪਿੰਨ ਅਤੇ ਹੋਰ ਗਹਿਣੇ ਨਾ ਪਹਿਨਣ ਦੇ ਨਾਲ-ਨਾਲ ਨੇਲ ਪਾਲਿਸ਼ ਦੀ ਵਰਤੋਂ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਅਨੁਸਾਰ ਖਾਣਾ ਤਿਆਰ ਕਰਨ ਸਮੇਂ ਕੱਚ ਦੀਆਂ ਚੂੜੀਆਂ ਟੁੱਟਣ ਕਾਰਨ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਐਡ. ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਮਾਤਾ ਸਾਹਿਬ ਕੌਰ ਕਾਲਜ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸੰਸਕ੍ਰਿਤ ਵਿਭਾਗ ਵਲੋਂ ਕਰਵਾਈ ਗਈ ‘ਹਵਨ ਪ੍ਰਬੋਧਿਨੀ ਵਰਕਸ਼ਾਪ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।