24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 9 ਅਤੇ 10 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਚੋਰੀ ਕਰ ਲਈ ਸੀ।

ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 9 ਅਤੇ 10 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਚੋਰੀ ਕਰ ਲਈ ਸੀ। ਪਰਿਵਾਰ ਵਲੋਂ ਆਪਣੇ ਤੌਰ ’ਤੇ ਭਾਲ ਕੀਤੀ ਜਾ ਰਹੀ ਸੀ ਤਾਂ ਪਤਾ ਲੱਗਿਆ ਕਿ ਬਿੱਟੂ ਪੁੱਤਰ ਦਰਸ਼ਨ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਅਤੇ ਛਿੰਦਰਪਾਲ ਉਰਫ਼ ਛਿੰਦੂ ਪੁੱਤਰ ਗੁਰਚਰਨ ਸਿੰਘ ਵਾਸੀ ਹਰਜਿੰਦਰ ਸਿੰਘ ਨਗਰ ਮਲੋਟ ਨੇ ਘਰ ਵਿਚ ਚੋਰੀ ਕੀਤੀ ਸੀ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ’ਤੇ ਲਗਾਇਆ 54ਵਾਂ ਸਾਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਸਭਿਆਚਾਰਕ ਪ੍ਰੋਗਰਾਮ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।