ਗਰੀਨ ਅਬੋਹਰ ਵਲੋਂ ਸਰਕਾਰੀ ਮਿਡਲ ਹਾਈ ਸਕੂਲ ਅਜੀਮਗੜ੍ਹ ਵਿਖੇ ਬੂਟੇ ਲਗਾਉਣ ਦੀ ਚਲਾਈ ਮੁਹਿੰਮ
ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਅਬੋਹਰ ਐੱਨ. ਜੀ.
ਅਜੀਮਗੜ੍ਹ ਦੇ ਸਰਕਾਰੀ ਸਕੂਲ ਵਿਚ ਬੂਟੇ ਲਗਾਉਂਦੇ ਹੋਏ ਸਕੂਲ ਪ੍ਰਬੰਧਕ ਅਤੇ ਸੰਸਥਾ ਦੇ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
31-08-2026