13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 03-01-2026
ਰਾਮਾਂ ਮੰਡੀ, 2 ਜਨਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਬੇਅੰਤ ਸਿੰਘ ਦੀ ਅਗਵਾਈ ਹੇਠ ਏਐਸਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਬੀਤੇ ਦਿਨ ਸਥਾਨਕ ਸ਼ਹਿਰ ਵਿਚੋਂ ਗਗਨਦੀਪ ਸਿੰਘ ਵਾਸੀ ਰਾਮਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਗਗਨਦੀਪ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਗਤਾ ਭਾਈਕਾ ਇਲਾਕੇ ਅੰਦਰ ਰੋਸ ਮਾਰਚ <br/> ਅਗਲੀ ਖ਼ਬਰ ਭੱਠਾ ਮਜ਼ਦੂਰ ਯੂਨੀਅਨ ਬਲਾਕ ਰਾਮਪੁਰਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।