19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੰਭੀਰ ਹਾਲਤ 'ਚ ਬੁਜ਼ਰਗ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ

ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਬੱਸ ਸਟੈਂਡ ਦੇ ਬਾਹਰ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ ਆਪਣੀ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ¢ ਉਨ੍ਹਾਂ ਵੇਖਿਆ ਕਿ ਇਕ ਬੁਜ਼ਰਗ ਖੂਨ ਦੀਆਂ ਉਲਟੀਆਂ ਕਰਕੇ ਗੰਭੀਰ ਹਾਲਤ 'ਚ ਪਿਆ ਸੀ¢ ਸਹਾਰਾ ਟੀਮ ਮੈਂਬਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ¢ ਬਜ਼ੁਰਗ ਦੀ ਪਹਿਚਾਣ ਰਾਕੇਸ਼ ਪੁੱਤਰ ਮੋਹਨ ਚੰਦ (78) ਵਾਸੀ ਝਾਰਖੰਡ ਵਜੋਂ ਹੋਈ | ਬਜ਼ੁਰਗ ਬਠਿੰਡਾ ਕਿਸੇ ਰਿਸ਼ਤੇਦਾਰ ਕੋਲ ਮਿਲਣ ਆਇਆ ਸੀ ਜਾਂ ਸ਼ਹਿਰ 'ਚ ਕਿੱਥੇ ਰਹਿੰਦਾ ਹੈ, ਸਹਾਰਾ ਟੀਮ ਮੈਂਬਰ ਜਾਣਕਾਰੀ ਪ੍ਰਾਪਤ ਕਰ ਰਹੇ ਹਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ ਅਗਲੀ ਖ਼ਬਰ ਪਾਥਫਾਈਾਡਰ ਗਲੋਬਲ ਸਕੂਲ ਦੇ ਵਿਦਿਆਰਥੀ ਨੇ ਸਕੇਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।