23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੁਖਪਾਲ ਖਹਿਰਾ ਨੂੰ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ -ਗੁਰਪ੍ਰੀਤ ਕੌਰ <br/>

ਅਜੀਤ ਡੈਸਕ 11-03-2026

ਰਾਮਾਂ ਮੰਡੀ, 10 ਮਾਰਚ (ਤਰਸੇਮ ਸਿੰਗਲਾ)-ਪੰਜਾਬ ਦੀਆਂ ਅÏਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕਰਦਿਆਂ ਗੁਰਪ੍ਰੀਤ ਕੌਰ ਸਿੱਧੂ ਚੇਅਰਪਰਸਨ ਮਾਰਕੀਟ ਕਮੇਟੀ ਰਾਮਾਂ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਾ ਹੋਣ ਕਾਰਨ ਉਹ ਘਟੀਆ ਬਿਆਨਬਾਜ਼ੀ ਤੇ ਉਤਰ ਆਏ ਹਨ | ਉਹਨਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਉਕਤ ਬਿਆਨ ਲਈ ਤੁਰੰਤ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੇ ਦਫ਼ਤਰ ਦਾ ਉਦਘਾਟਨ 15 ਨੂੰ <br/> ਅਗਲੀ ਖ਼ਬਰ ਵਿਸ਼ਾਲ ਰੋਜ਼ਗਾਰ ਮੇਲਾ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।