16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

1,70,000 ਰੁਪਏ ਦੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 03-04-2026
ਬਠਿੰਡਾ, 2 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੌਰਵ ਸੇਤੀਆ ਪੁੱਤਰ ਸੁਭਾਸ਼ ਚੰਦਰ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਗੁਰਤੇਜ ਸਿੰਘ ਵਾਸੀ ਗੋਪਾਲ ਨਗਰ ਬਠਿੰਡਾ ਮੇਰੇ ਛੋਟੇ ਹਾਥੀ ਨੰ: ਪੀ. ਬੀ. 03 ਏ. ਡਬਲਯੂ. 5836 ਵਿਚ ਪਏ ਬੈਗ ਵਿਚੋਂ 1,70,000 ਰੁਪਏ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਸਮਾਰਟ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਰੋਧ <br... ਅਗਲੀ ਖ਼ਬਰ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ, ਐਕਟਿਵਾ ਸਵਾਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।