16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦੋ ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 03-04-2026
ਬਠਿੰਡਾ, 2 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਇਕ ਵਿਅਕਤੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗਿ੍੍ਰਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਧਰਮ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜੋਧਪੁਰ ਰੋਮਾਣਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਜੋਧਪੁਰ ਰੋਮਾਣਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸੰਗਤ ਹਸਪਤਾਲ 'ਚ 14 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਆਪ੍ਰੇਸ਼ਨ ਥੀਏਟਰ ਦੁਆਰਾ ਸ਼ੁਰੂ ਹੋਇਆ <br/> ਅਗਲੀ ਖ਼ਬਰ ਡੀ.ਸੀ. ਨੇ ਖ਼ਰੀਦੇ ਹੋਏ ਸਟਾਕ ਨੂੰ ਸਮੇਂ ਸਿਰ ਉਠਾਉਣ, ਸਫ਼ਾਈ, ਪੀਣ ਵਾਲੇ ਪਾਣੀ ਤੇ ਮੰਡੀਆਂ ਵਿਚ ਟਾਇਲਟ ਪ੍ਰਬੰਧਾਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।