16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਵਿਜੇ ਕੁਮਾਰ ਲਹਿਰੀ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ <br/>

ਅਜੀਤ ਡੈਸਕ 03-04-2026
ਰਾਮਾਂ ਮੰਡੀ, 2 ਅਪ੍ਰੈਲ (ਤਰਸੇਮ ਸਿੰਗਲਾ)-ਸਥਾਨਕ ਸ਼੍ਰੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਦੇ ਪਿਤਾ ਅਤੇ ਸ਼੍ਰੀ ਗੀਤਾ ਭਵਨ ਕਮੇਟੀ ਦੇ ਪ੍ਰਧਾਨ ਮੈਂਗਲ ਰਾਮ ਲਹਿਰੀ ਦੇ ਵੱਡੇ ਭਰਾ ਜਨਕ ਰਾਜ ਲਹਿਰੀ ਦਾ ਬੀਤੇ ਦਿਨੀਂ ਦਾ ਦੇਹਾਂਤ ਹੋ ਗਿਆ ਸੀ | ਇਨ੍ਹਾਂ ਨਾਲ ਅੱਜ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਨੇ ਗ੍ਰਹਿ ਨਿਵਾਸ 'ਤੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਿੱਧੂ ਦੇ ਨਾਲ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, ਕਿ੍ਸ਼ਨ ਕੁਮਾਰ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਤੁਰੰਤ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਵੇ-ਹਰਗੋਬਿੰਦ ਕੌਰ ਅਗਲੀ ਖ਼ਬਰ ਸੰਗਤ ਹਸਪਤਾਲ 'ਚ 14 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਆਪ੍ਰੇਸ਼ਨ ਥੀਏਟਰ ਦੁਆਰਾ ਸ਼ੁਰੂ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।