05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

ਅਜੀਤ ਡੈਸਕ 15-04-2026
ਮਾਨਸਾ, 14 ਅਪ੍ਰੈਲ (ਸ.ਰਿ.)- ਫੈਰਿਸ ਬਿਜ਼ਨਸ ਇੰਡੀਆ ਵਲੋਂ ਡਿਵੈਲਪਮੈਂਟ ਅਫ਼ਸਰਾਂ ਦੀ ਭਰਤੀ ਲਈ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 16 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 20 ਤੋਂ 35 ਸਾਲ ਉਮਰ ਤੱਕ ਦੇ 12ਵੀਂ ਪਾਸ ਲੜਕੇ/ਲੜਕੀਆਂ ਭਾਗ ਲੈ ਸਕਦੇ ਹਨ |
ਪਿਛਲੀ ਖ਼ਬਰ ਬੱਚਿਆਂ ਦੇ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਅੱਗ ਲੱਗਣ ਨਾਲ 2 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।